1 Chronicles 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਬਲਾ ਦਾ ਪਿਤਾ ਸੀ ਅਤੇ ਬਲਾ ਉਸਦਾ ਪਹਿਲੋਠਾ ਪੁੱਤਰ ਸੀ। ਉਸਦਾ ਦੂਜਾ ਪੁੱਤਰ ਅਸ਼ਬੇਲ, ਤੀਜਾ ਅਹਰਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆਂ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ