1 Chronicles 8:10 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਏਹ ਉਹ ਦੇ ਪੁੱਤ੍ਰ, ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ