1 Chronicles 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲਪਾਅਲ ਦੇ ਪੁੱਤਰ ਏਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾਏ ਅਤੇ ਲੋਦ ਦੇ ਆਸ-ਪਾਸ ਛੋਟੇ ਪਿੰਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅੱਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਥ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਪਾਅਲ ਦੇ ਪੁੱਤ੍ਰ, — ਏਥਰ ਤੇ ਮਿਸ਼ਾਮ ਤੇ ਸ਼ਾਮਰ ਜਿਹ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ