1 Chronicles 8:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਬਓਨ ਦਾ ਪਿਤਾ ਯਈੇਲ ਸੀ ਉਹ ਗਿਬਓਨ ਵਿੱਚ ਹੀ ਰਹਿੰਦਾ ਸੀ ਅਤੇ ਉਸਦੀ ਪਤਨੀ ਦਾ ਨਾਂ ਮਅਕਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗਿਬਓਨ ਦਾ ਪਿਤਾ ਗਿਬਓਨ ਵਿੱਚ ਵੱਸਦਾ ਸੀ ਜਿਹ ਦੀ ਤੀਵੀਂ ਦਾ ਨਾਉਂ ਮਅਕਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ