1 Chronicles 8:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਈੇਲ ਦਾ ਪਹਿਲੋਠਾ ਪੁੱਤਰ ਅਬਦੋਨ ਸੀ। ਉਸ ਦੇ ਬਾਕੀ ਪੁੱਤਰਾਂ ਦੇ ਨਾਂ ਸੂਰ, ਕੀਸ਼, ਬਅਲ ਤੇ ਨਾਦਾਬ ਸਨ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਪਹਿਲੌਠਾ ਪੁੱਤ੍ਰ ਅਬਦੋਨ ਸੀ ਅਤੇ ਸੂਰ ਤੇ ਕੀਸ਼ ਤੇ ਬਅਲ ਤੇ ਨਾਦਾਬ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ