1 Chronicles 8:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਲਕੋਥ ਸ਼ਿਮਆਹ ਦਾ ਪਿਤਾ ਸੀ ਅਤੇ ਇਹ ਸਭ ਵੀ ਆਪਣੇ ਭਰਾਵਾਂ-ਸੰਬੰਧੀਆਂ ਨਾਲ ਯਰੂਸ਼ਲਮ ਵਿੱਚ ਹੀ ਉਨ੍ਹਾਂ ਦੇ ਕੋਲ ਹੀ ਵੱਸਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆਂ ਤੇ ਓਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਮੋ ਸਾਹਮਣੇ ਵੱਸਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।