1 Chronicles 8:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਰ ਕੀਸ਼ ਦਾ ਪਿਤਾ ਸੀ ਅਤੇ ਕੀਸ਼ ਸ਼ਾਊਲ ਦਾ ਪਿਤਾ ਤੇ ਸ਼ਾਊਲ ਯੋਨਾਥਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨੇਰ ਤੋਂ ਕੀਸ਼ ਜੰਮਿਆਂ ਅਤੇ ਕੀਸ਼ ਤੋਂ ਸ਼ਾਊਲ ਜੰਮਿਆਂ ਅਤੇ ਸ਼ਾਊਲ ਤੋਂ ਯੋਨਾਥਾਨ ਤੇ ਮਲਕੀ-ਸ਼ੂਆ ਤੇ ਅਬੀਨਾਦਾਬ ਤੇ ਅਸ਼ਬਅਲ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ