1 Chronicles 8:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਯਹੋਅੱਦਾਹ ਦਾ ਪਿਤਾ ਸੀ ਤੇ ਯਹੋਅੱਦਾਹ ਆਲਮਥ, ਅਜ਼ਮਾਵਥ ਅਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਤੋਂ ਮੋਸਾ ਜੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆਂ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ