1 Chronicles 8:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸੇਲ ਦੇ ਅੱਗੋਂ 6 ਪੁੱਤਰ ਹੋਏ। ਜਿਨ੍ਹਾਂ ਦੇ ਨਾਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸੇਲ ਦੇ ਛੇ ਪੁੱਤ੍ਰ ਸਨ ਜਿਨ੍ਹਾਂ ਦੇ ਨਾਉਂ ਏਹ ਸਨ, - ਅਜ਼ਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ। ਏਹ ਸਾਰੇ ਆਸੇਲ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ