1 Chronicles 8:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸ਼ਕ ਆਸੇਲ ਦਾ ਭਰਾ ਸੀ। ਏਸ਼ਕ ਦੇ ਕੁਝ ਪੁੱਤਰ ਸਨ: ਊਲਾਮ ਏਸ਼ਕ ਦਾ ਪਹਿਲੋਠਾ ਪੁੱਤਰ ਸੀ, ਯਊਸ਼ ਉਸ ਦਾ ਦੂਜਾ ਪੁੱਤਰ, ਤੇ ਅਲੀਫ਼ਲਟ ਉਸਦਾ ਤੀਜਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤ੍ਰ, - ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫਲਟ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ