1 Chronicles 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਰਯਿਮ ਨੇ ਆਪਣੀ ਹੋਰ ਬੀਵੀ ਜਿਸਦਾ ਨਾਂ ਹੋਦਸ਼ ਸੀ ਤੋਂ ਯੋਬਾਬ, ਸਿਬਯਾ, ਮੇਸ਼ਾ, ਮਲਕਮ, ਯਊਸ, ਸ਼ਾਕਯਾਹ ਅਤੇ ਮਿਰਮਾਹ ਪੈਦਾ ਕੀਤੇ। ਅਤੇ ਇਹ ਆਪਣੇ ਘਰਾਣਿਆਂ ਦੇ ਮੁਖੀਏ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਤੀਵੀਂ ਹੋਦਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ