1 Chronicles 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕਾਂ ਦੇ ਨਾਉਂ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਵਿੱਚ ਲਿਖੇ ਹੋਏ ਹਨ। ਅਤੇ ਉਨ੍ਹਾਂ ਘਰਾਣਿਆਂ ਦਾ ਇਤਹਾਸ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਯਹੂਦਾਹ ਦੇ ਲੋਕਾਂ ਨੂੰ ਕੈਦੀ ਬਣਾ ਕੇ ਜ਼ਬਰਦਸਤੀ ਬਾਬਲ ਨੂੰ ਭੇਜਿਆ ਗਿਆ। ਉਸਦਾ ਕਾਰਣ ਇਹ ਸੀ ਕਿ ਉਹ ਪਰਮੇਸ਼ੁਰ ਨਾਲ ਵਫ਼ਾਦਾਰ ਤੇ ਸੱਚੇ ਨਹੀਂ ਸਨ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹ ਦੀ, ਸਾਰਾ ਇਸਰਾਏਲ ਕੁਲ ਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਉਂ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਸਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਅਸੀਰ ਕਰ ਕੇ ਲੈ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ।