1 Chronicles 9:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ ਅਤੇ ਹਿਲਕੀਯਾਹ ਮਸ਼ੁੱਲਾਮ ਦਾ ਪੁੱਤਰ। ਮਸ਼ੁੱਲਾਮ ਸਾਦੋਕ ਦਾ ਪੁੱਤਰ ਸੀ ਤੇ ਸਾਦੋਕ ਮਰਾਯੋਥ ਦਾ ਤੇ ਮਰਾਯੋਥ ਅਹੀਟੂਬ ਦਾ ਪੁੱਤਰ ਸੀ। ਅਹੀਟੂਬ ਪਰਮੇਸ਼ੁਰ ਦੇ ਮੰਦਰ ਦੀ ਜਿੰਮੇਵਾਰੀ ਦਾ ਇੱਕ ਮਹੱਤਵਪੂਰਣ ਅਫ਼ਸਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤ੍ਰ, ਮਸ਼ੁੱਲਾਮ ਦਾ ਪੁੱਤ੍ਰ, ਸਾਦੋਕ ਦਾ ਪੁੱਤ੍ਰ, ਮਰਾਯੋਥ ਦਾ ਪੁੱਤ੍ਰ, ਅਹੀਟੂਬ ਦਾ ਪੁੱਤ੍ਰ, ਪਰਮੇਸ਼ੁਰੀ ਭਵਨ ਦਾ ਪਰਧਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਸਾਦੋਕ ਦਾ ਪੁੱਤਰ, ਮਰਾਯੋਥ ਦਾ ਪੁੱਤਰ, ਅਹੀਟੂਬ ਦਾ ਪੁੱਤਰ, ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ