1 Chronicles 9:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਯਰੋਹਾਮ ਦਾ ਪੁੱਤਰ ਅਦਾਯਾਹ ਵੀ ਸੀ। ਯਹੋਰਾਮ ਪਸ਼ਹੂਰ ਦਾ ਪੁੱਤਰ ਅਤੇ ਪਸ਼ਹੂਰ ਮਲਕੀਯਾਹ ਦਾ ਪੁੱਤਰ ਸੀ। ਅਤੇ ਉੱਥੇ ਅਦੀਏਲ ਦਾ ਪੁੱਤਰ ਮਅਸਈ ਵੀ ਸੀ। ਅਦੀਏਲ ਯਹਜ਼ੇਰਾਹ ਦਾ ਪੁੱਤਰ ਸੀ। ਯਹਜ਼ੇਰਾਹ ਮਸ਼ੁੱਲਾਮ ਦਾ ਪੁੱਤਰ ਤੇ ਮਸ਼ੁੱਲਾਮ ਮਸ਼ਿੱਲੇਮਿਥ ਦਾ ਪੁੱਤਰ ਤੇ ਮਸ਼ਿੱਲੇਮਿਥ ਇੰਮੇਰ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਦਾਯਾਹ ਯਰੋਹਾਮ ਦਾ ਪੁੱਤ੍ਰ, ਪਸ਼ਹੂਰ ਦਾ ਪੁੱਤ੍ਰ, ਮਲਕੀਯਾਹ ਦਾ ਪੁੱਤ੍ਰ, ਅਤੇ ਮਅਸਈ ਅਦੀਏਲ ਦਾ ਪੁੱਤ੍ਰ, ਯਹਜ਼ੇਰਾਹ ਦਾ ਪੁੱਤ੍ਰ, ਮਸ਼ੁੱਲਾਮ ਦਾ ਪੁੱਤ੍ਰ, ਮਸ਼ਿੱਲੇਮੀਥ ਦਾ ਪੁੱਤ੍ਰ, ਮਅਸਈ ਅਦੀਏਲ ਦਾ ਪੁੱਤ੍ਰ ਯਹਜ਼ੇਰਾਹ ਦਾ ਪੁੱਤ੍ਰ, ਮਸ਼ੁੱਲਾਮ ਦਾ ਪੁੱਤ੍ਰ, ਮਸ਼ਿੱਲੇਮੀਥ ਦਾ ਪੁੱਤ੍ਰ, ਇੰਮੇਰ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ