1 Chronicles 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ 1,760 ਜਾਜਕ ਸਨ ਅਤੇ ਉਹ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ ਅਤੇ ਉਹ ਪਰਮੇਸ਼ੁਰ ਦੇ ਮੰਦਰ ਦੀ ਸੇਵਾ-ਸੰਭਾਲ ਲਈ ਜਿੰਮੇਵਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਡਾਢੇ ਚਤਰੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸੱਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਬਹੁਤ ਕੁਸ਼ਲ ਸਨ।