1 Chronicles 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੇਵੀ ਪਰਿਵਾਰ-ਸਮੂਹ ਦੇ ਉਹ ਲੋਕ ਹਨ ਜਿਹੜੇ ਯਰੂਸ਼ਲਮ ਵਿੱਚ ਵੱਸਦੇ ਸਨ: ਹਸ਼ੂਬ ਦਾ ਪੁੱਤਰ ਸ਼ਮਅਯਾਹ ਸੀ। ਹਸ਼ੂਬ ਅਜ਼ਰੀਕਾਮ ਦਾ ਪੁੱਤਰ ਸੀ। ਅਜ਼ਰੀਕਾਮ ਹਸ਼ਬਯਾਹ ਦਾ ਪੁੱਤਰ ਸੀ। ਹਸ਼ਬਯਾਹ ਮਰਾਰੀ ਦਾ ਉੱਤਰਾਧਿਕਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਵਿੱਚੋਂ, - ਸ਼ਮਅਯਾਹ ਹਸ਼ੂਬ ਦਾ ਪੁੱਤ੍ਰ, ਅਜ਼ਰੀਕਾਮ ਦਾ ਪੁੱਤ੍ਰ, ਹਸ਼ਬਯਾਹ ਦਾ ਪੁੱਤ੍ਰ, ਮਰਾਰੀ ਦੇ ਪੁੱਤ੍ਰਾਂ ਵਿੱਚੋਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀਆਂ ਵਿੱਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿੱਚੋਂ