1 Chronicles 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰ ਯਰੂਸ਼ਲਮ ਵਿੱਚ ਰਹਿਣ ਵਾਲਿਆਂ ਵਿੱਚੋਂ ਬਕਬਕਰ, ਹਰਸ਼, ਗਾਲਲ ਅਤੇ ਮੱਤਨਯਾਹ ਸਨ। ਮੱਤਨਯਾਹ ਮੀਕਾ ਦਾ ਪੁੱਤਰ ਸੀ ਤੇ ਮੀਕਾ ਜ਼ਿਕਰੀ ਦਾ ਤੇ ਜ਼ਿਕਰੀ ਆਸਫ਼ ਦਾ ਪੁੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਕਬੱਕਰ, ਹਰਸ਼ ਤੇ ਗਾਲਲ ਤੇ ਮੱਤਨਯਾਹ ਮੀਕਾ ਦਾ ਪੁੱਤ੍ਰ, ਜ਼ਿਕਰੀ ਦਾ ਪੁੱਤ੍ਰ, ਆਸਫ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਕਬੱਕਰ, ਹਰਸ਼ ਤੇ ਗਾਲਾਲ ਤੇ ਮੱਤਨਯਾਹ ਮੀਕਾ ਦਾ ਪੁੱਤਰ, ਜ਼ਿਕਰੀ ਦਾ ਪੁੱਤਰ, ਆਸਾਫ਼ ਦਾ ਪੁੱਤਰ