1 Chronicles 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓਬਦਯਾਹ ਸ਼ਮਅਯਾਹ ਦਾ ਪੁੱਤਰ ਸੀ। ਸ਼ਮਅਯਾਹ ਗਾਲਾਲ ਦਾ ਪੁੱਤਰ ਸੀ। ਗਾਲਾਲ ਯਦੂਥੂਨ ਦਾ ਪੁੱਤਰ ਸੀ। ਬਰਕਯਾਹ ਆਸਾ ਦਾ ਪੁੱਤਰ ਸੀ। ਆਸਾ ਅਲਕਾਨਾਹ ਦਾ ਪੁੱਤਰ ਸੀ। ਬਰਕਯਾਹ ਨਟੋਫ਼ਾਥੀ ਲੋਕਾਂ ਦੇ ਨੇੜੇ ਦੇ ਛੋਟੇ ਨਗਰਾਂ ਵਿੱਚ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤ੍ਰ, ਗਾਲਾਲ ਦਾ ਪੁੱਤ੍ਰ, ਯਦੂਥੂਨ ਦਾ ਪੁੱਤ੍ਰ ਅਤੇ ਬਰਕਯਾਹ ਆਸਾ ਦਾ ਪੁੱਤ੍ਰ, ਅਲਕਾਨਾਹ ਦਾ ਪੁੱਤ੍ਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।