1 Chronicles 9:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚ ਜਿਹੜੇ ਦਰਬਾਨ ਰਹਿੰਦੇ ਸਨ ਉਨ੍ਹਾਂ ਦੇ ਨਾਂ ਇਵੇਂ ਹਨ: ਸ਼ੱਲੂਮ, ਅੱਕੂਬ, ਟਲਮੋਨ ਅਤੇ ਅਹੀਮਾਨ ਅਤੇ ਉਨ੍ਹਾਂ ਦੇ ਰਿਸ਼ਤੇਦਾਰ। ਸ਼ੱਲੂਮ ਉਨ੍ਹਾਂ ਦਾ ਮੁਖੀਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਰਬਾਨ ਏਹ ਸਨ, - ਸ਼ੱਲੂਮ ਤੇ ਅੱਕੂਬ ਤੇ ਟਲਮੋਨ ਤੇ ਅਹੀਮਾਨ ਤੇ ਉਨ੍ਹਾਂ ਦੇ ਭਰਾ (ਸ਼ੱਲੂਮ ਮੁਖੀਆ ਸੀ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਰਬਾਨ ਇਹ ਸਨ, ਸ਼ੱਲੂਮ ਤੇ ਅੱਕੂਬ ਤੇ ਤਲਮੋਨ ਤੇ ਅਹੀਮਾਨ ਤੇ ਉਨ੍ਹਾਂ ਦਾ ਭਰਾ ਸ਼ੱਲੂਮ ਮੁਖੀਆ ਸੀ