1 Chronicles 9:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਮਨੁੱਖ ਪਾਤਸ਼ਾਹ ਦੇ ਫ਼ਾਟਕ ਦੇ ਪੂਰਬੀ ਹਿੱਸੇ ਵੱਲ ਖੜ੍ਹੇ ਹੁੰਦੇ ਸਨ। ਇਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚਲੇ ਦਰਬਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਤੀਕਰ ਓਹ ਪਾਤਸ਼ਾਹ ਦੇ ਫਾਟਕ ਕੋਲ ਚੜ੍ਹਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ