1 Chronicles 9:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਅਤੇ ਆਪਣੇ ਸ਼ਹਿਰ ਵਿੱਚ ਵੱਸਦੇ ਸਨ ਉਹ ਇਸਰਾਏਲੀ, ਜਾਜਕ, ਲੇਵੀ ਅਤੇ ਮੰਦਰ ਵਿੱਚ ਸੇਵਾ ਕਰਨ ਵਾਲੇ ਸੇਵਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ, ਤੇ ਨਥੀਨੀਮ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ ਤੇ ਨਥੀਨੀਮ ਸਨ