1 Chronicles 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਸਮੇਂ ਵਿੱਚ ਫ਼ੀਨਹਾਸ ਇਨ੍ਹਾਂ ਦਰਬਾਨਾਂ ਦਾ ਮੁਖੀਆ ਸੀ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਸੀ ਤੇ ਯਹੋਵਾਹ ਫ਼ੀਨਹਾਸ ਵੱਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੀਨਹਾਸ ਅਲਆਜ਼ਾਰ ਦਾ ਪੁੱਤ੍ਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ