1 Chronicles 9:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਦਾ ਦਰਬਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸ਼ਲਮਯਾਹ ਦਾ ਪੁੱਤ੍ਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ