1 Chronicles 9:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁੱਲ, ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰੱਖਵਾਲੀ ਲਈ 212 ਆਦਮੀ ਚੁਣੇ ਗਏ ਸਨ। ਉਨ੍ਹਾਂ ਦੇ ਨਾਂ ਉਨ੍ਹਾਂ ਦੇ ਛੋਟੇ ਨਗਰਾਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਦੇ ਇਤਹਾਸ ਵਿੱਚ ਦਰਜ ਕੀਤੇ ਗਏ ਸਨ। ਦਾਊਦ ਅਤੇ ਸ਼ਮੂਏਲ ਨਬੀ ਨੇ ਉਨ੍ਹਾਂ ਨੂੰ ਚੁਣਿਆ ਕਿਉਂ ਕਿ ਉਹ ਭਰੋਸੇ ਯੋਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨੇ ਦਰਵੱਜਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਏਹ ਆਪਣੀਆਂ ਕੁਲ ਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸ਼ਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿਥੀ ਹੋਈ ਜ਼ੁੰਮੇਵਾਰੀ ਉੱਤੇ ਥਾਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ