1 Chronicles 9:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦਰਬਾਨਾਂ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੀ ਜਿੰਮੇਵਾਰੀ ਯਹੋਵਾਹ ਦੇ ਘਰ ਦੇ ਪਵਿੱਤਰ ਤੰਬੂ ਦੇ ਫ਼ਾਟਕਾਂ ਦੀ ਰਾਖੀ ਕਰਨੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਓਹ ਤੇ ਉਨ੍ਹਾਂ ਦੇ ਪੁੱਤ੍ਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ