1 Chronicles 9:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਰਬਾਨਾਂ ਦੇ ਸੰਬੰਧੀ ਜਿਹੜੇ ਕਿ ਛੋਟੇ ਨਗਰਾਂ ਵਿੱਚ ਵੱਸਦੇ ਸਨ ਉਨ੍ਹਾਂ ਨੂੰ ਵੀ ਕਦੇ-ਕਦੇ ਦਰਬਾਨਾਂ ਦੀ ਮਦਦ ਕਰਨ ਲਈ ਆਉਣਾ ਪੈਂਦਾ ਅਤੇ ਉਹ ਜਦ ਵੀ ਆਉਂਦੇ ਤਾਂ ਦਰਬਾਨਾਂ ਦੀ ਹਰ ਵਾਰ 7 ਦਿਨਾਂ ਲਈ ਮਦਦ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਸੱਤੀਂ ਦੀ ਸੱਤੀਂ ਦਿਨੀਂ ਵਾਰੋ ਵਾਰੀ ਉਨ੍ਹਾਂ ਦੇ ਨਾਲ ਆਣ ਬੈਠਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਹਰ ਹਫ਼ਤੇ ਵਾਰੋ-ਵਾਰੀ ਉਨ੍ਹਾਂ ਦੇ ਨਾਲ ਬੈਠਣ ਆਉਂਦੇ ਸਨ