1 Chronicles 9:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚਾਰ ਦਰਬਾਨ ਅਜਿਹੇ ਸਨ ਜੋ ਬਾਕੀ ਦਰਬਾਨਾਂ ਦੇ ਆਗੂ ਸਨ। ਇਹ ਮਨੁੱਖ ਲੇਵੀ ਸਨ। ਇਨ੍ਹਾਂ ਦਾ ਕਾਰਜ ਕਮਰਿਆਂ ਦੀ ਦੇਖ ਸੰਭਾਲ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜ਼ਾਨੇ ਦੀ ਰੱਖਵਾਲੀ ਕਰਨਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਚਾਰ ਮੁਖ ਦਰਬਾਨ ਜਿਹੜੇ ਲੇਵੀ ਸਨ ਇੱਕ ਜ਼ੁੰਮੇਵਾਰੀ ਓਹਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਰ ਖ਼ਜ਼ਾਨਿਆਂ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ