1 Chronicles 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਸਾਰੀ ਰਾਤ ਪਰਮੇਸ਼ੁਰ ਦੇ ਮੰਦਰ ਦੀ ਰੱਖਵਾਲੀ ਕਰਦੇ ਸਨ। ਅਤੇ ਹਰ ਸਵੇਰ ਨੂੰ ਪਰਮੇਸ਼ੁਰ ਦੇ ਮੰਦਰ ਦੇ ਕਿਵਾੜ ਖੋਲਣ ਦੀ ਜਿੰਮੇਵਾਰੀ ਵੀ ਉਨ੍ਹਾਂ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ੁੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲਗਾ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।