1 Chronicles 9:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਕੀ ਦਰਬਾਨਾਂ ਦਾ ਕੰਮ ਉੱਥੋਂ ਦੇ ਸਜਾਵਟੀ ਸਮਾਨ ਅਤੇ ਖਾਸ ਭਾਂਡਿਆਂ ਦੀ ਦੇਖ-ਭਾਲ ਕਰਨਾ ਸੀ। ਇਨ੍ਹਾਂ ਤੋਂ ਇਲਾਵਾ ਉਹ ਆਟੇ, ਮੈਅ, ਤੇਲ, ਧੂਫ਼, ਅਤੇ ਖਾਸ ਤੇਲ ਦੀ ਦੇਖ-ਭਾਲ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ ਤੇ ਪਵਿੱਤ੍ਰ ਅਸਥਾਨ ਦੇ ਸਾਰੇ ਭਾਂਡਿਆਂ ਉੱਤੇ ਤੇ ਮੈਦੇ ਤੇ ਦਾਖਰਸ ਤੇ ਤੇਲ ਤੇ ਧੂਪ ਤੇ ਮਸਾਲੇ ਉੱਤੇ ਥਾਪੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ