1 Chronicles 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਯਹੂਦਾਹ, ਬਿਨਯਾਮੀਨ, ਅਫ਼ਰਾਈਮ ਵਿੱਚੋਂ, ਮਨੱਸ਼ੀਆਂ ਵਿੱਚੋਂ ਸਨ ਜੋ ਕਿ ਯਰੂਸ਼ਲਮ ਵਿੱਚ ਵੱਸਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀਆਂ ਵਿੱਚੋਂ ਤੇ ਬਿਨਯਾਮੀਨੀਆਂ ਵਿੱਚੋਂ ਤੇ ਅਫਰਈਮੀਆਂ ਵਿੱਚੋਂ ਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਏਹ ਵੱਸਦੇ ਸਨ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦੀਆਂ ਵਿੱਚੋਂ, ਬਿਨਯਾਮੀਨੀਆਂ ਵਿੱਚੋਂ, ਇਫ਼ਰਾਈਮੀਆਂ ਵਿੱਚੋਂ ਅਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਇਹ ਵੱਸਦੇ ਸਨ,