1 Chronicles 9:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਖਾਸ ਤੇਲ ਨੂੰ ਮਿਲਾਉਣ ਦੀ ਜਿੰਮੇਵਾਰੀ ਸਿਰਫ ਜਾਜਕਾਂ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਦੇ ਪੁੱਤ੍ਰਾਂ ਵਿੱਚੋਂ ਕਈ ਸੁਗੰਧੀਆਂ ਦਿਆਂ ਮਸਾਲਿਆਂ ਦਾ ਕੰਮ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਦੇ ਪੁੱਤਰਾਂ ਵਿੱਚੋਂ ਕਈ ਸੁਗੰਧੀਆਂ ਦੇ ਮਸਾਲਿਆਂ ਦਾ ਕੰਮ ਕਰਦੇ ਸਨ