1 Chronicles 9:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਕਹਾਥੀਆਂ ਦੇ ਘਰਾਣੇ ਵਿੱਚੋਂ ਕੁਝ ਦਰਬਾਨਾਂ ਦਾ ਕਾਰਜ ਚੜ੍ਹਤ ਦੀ ਰੋਟੀ ਹਰ ਸਬਤ ਨੂੰ ਤਿਆਰ ਕਰਨ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜ੍ਹਤ ਦੀ ਰੋਟੀ ਉੱਤੇ ਜ਼ੁੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜਾਵੇ ਦੀ ਰੋਟੀ ਉੱਤੇ ਜ਼ਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।