1 Chronicles 9:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਲੇਵੀ ਆਪਣੇ ਘਰਾਣਿਆਂ ਦੇ ਮੁਖੀਏ ਸਨ। ਇਹ ਆਪੋ-ਆਪਣੀਆਂ ਪੀੜ੍ਹੀਆ ਵਿੱਚ ਮੁਖੀਏ ਰਹੇ ਅਤੇ ਇਹ ਸਭ ਯਰੂਸ਼ਲਮ ਵਿੱਚ ਹੀ ਵੱਸਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੇਵੀਆਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਏਹ ਯਰੂਸ਼ਲਮ ਵਿੱਚ ਵੱਸਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।