1 Chronicles 9:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਈੇਏਲ ਗਿਬਓਨ ਦਾ ਪਿਤਾ ਸੀ ਅਤੇ ਉਹ ਗਿਬਓਨ ਦੇ ਸ਼ਹਿਰ ਵਿੱਚ ਹੀ ਵੱਸਦਾ ਸੀ ਅਤੇ ਉਸਦੀ ਬੀਵੀ ਦਾ ਨਾਂ ਮਅਕਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ ਅਤੇ ਉਹ ਦੀ ਤੀਵੀਂ ਦਾ ਨਾਉਂ ਮਅਕਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ।