1 Chronicles 9:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਕਲੋਥ ਸ਼ਿਮਆਮ ਦਾ ਪਿਤਾ ਸੀ ਅਤੇ ਯਈੇਏਲ ਦਾ ਪਰਿਵਾਰ ਯਰੂਸ਼ਲਮ ਵਿੱਚ ਆਪਣੇ ਰਿਸ਼ਤੇਦਾਰਾਂ ਦੇ ਕਰੀਬ ਹੀ ਵੱਸਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆਂ ਅਤੇ ਓਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਮੋ ਸਾਹਮਣੇ ਵੱਸੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆ ਅਤੇ ਉਹ ਵੀ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਨਾਲ ਆਹਮੋ-ਸਾਹਮਣੇ ਵੱਸਦੇ ਸਨ।