1 Chronicles 9:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀਸ਼ ਦਾ ਪਿਤਾ ਨੇਰ ਸੀ ਤੇ ਕੀਸ਼ ਸ਼ਾਊਲ ਦਾ ਪਿਤਾ ਅਤੇ ਸ਼ਾਊਲ ਯੋਨਾਥਾਨ ਦਾ, ਮਾਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਆਲ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨੇਰ ਤੋਂ ਕੀਸ਼ ਜੰਮਿਆਂ ਤੇ ਕੀਸ਼ ਤੋਂ ਸ਼ਾਊਲ ਜੰਮਿਆਂ ਤੇ ਸ਼ਾਊਲ ਤੋਂ ਯੋਨਾਥਾਨ ਤੇ ਮਲਕੀ- ਸ਼ੂਆ ਤੇ ਅਬੀਨਾਦਾਬ ਤੇ ਅਸ਼ਬਆਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ