1 Chronicles 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਊਥਈ ਅੰਮੀਹੂਦ ਦਾ ਪੁੱਤਰ ਸੀ ਤੇ ਅੰਮੀਹੂਦ ਆਮਰੀ ਦਾ। ਆਮਰੀ ਅੱਗੋਂ ਇਮਰੀ ਦਾ ਪੁੱਤਰ ਤੇ ਇਮਰੀ ਬਾਨੀ ਦਾ ਪੁੱਤਰ ਸੀ ਅਤੇ ਬਾਨੀ ਫ਼ਰਸ ਦੇ ਉੱਤਰਾਧਿਕਾਰੀਆਂ ਚੋ ਸੀ ਅਤੇ ਫ਼ਰਸ ਯਹੂਦਾਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਊਥਈ ਅੰਮੀਹੂਦ ਦਾ ਪੁੱਤ੍ਰ, ਆਮਰੀ ਦਾ ਪੁੱਤ੍ਰ, ਇਮਰੀ ਦਾ ਪੁੱਤ੍ਰ, ਬਾਨੀ ਦਾ ਪੁੱਤ੍ਰ, ਫਰਸ ਦੇ ਪੁੱਤ੍ਰਾਂ ਵਿੱਚੋਂ, ਯਹੂਦਾਹ ਦਾ ਪੁੱਤ੍ਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਊਥਈ ਅੰਮੀਹੂਦ ਦਾ ਪੁੱਤਰ ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ, ਪਰਸ ਦੇ ਪੁੱਤਰਾਂ ਵਿੱਚੋਂ, ਯਹੂਦਾਹ ਦਾ ਪੁੱਤਰ,