1 Chronicles 9:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਹਜ਼ ਯਦਹ ਦਾ ਪਿਤਾ ਸੀ ਅਤੇ ਯਦਹ ਯਰਾਹ ਦਾ ਪਿਤਾ ਸੀ। ਯਾਰਾਹ ਆਲਮਥ, ਅਜ਼ਮਾਵਥ ਤੇ ਜ਼ਿਮਰੀ ਦਾ ਪਿਤਾ ਸੀ ਤੇ ਜ਼ਿਮਰੀ ਮੋਸਾ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਹਜ਼ ਤੋਂ ਯਾਰਾਹ ਜੰਮਿਆਂ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਹਾਜ਼ ਤੋਂ ਯਾਰਾਹ ਜੰਮਿਆ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ