1 Chronicles 9:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਸਾ ਬਿਨਆ ਦਾ ਪਿਤਾ ਸੀ। ਰਫ਼ਾਯਾਹ ਬਿਨਆ ਦਾ ਪੁੱਤਰ ਸੀ। ਅਲਆਸਾਹ ਰਫ਼ਾਯਾਹ ਦਾ ਪੁੱਤਰ ਸੀ। ਆਸੇਲ ਅਲਆਸਾਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੋਸਾ ਤੋਂ ਬਿਨਆ ਜੰਮਿਆਂ ਅਤੇ ਰਫਾਯਾਹ ਉਹ ਦਾ ਪੁੱਤ੍ਰ, ਅਲਆਸਾਹ ਉਹ ਦਾ ਪੁੱਤ੍ਰ, ਆਸੇਲ ਉਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੋਸਾ ਤੋਂ ਬਿਨਆ ਜੰਮਿਆ ਅਤੇ ਰਫ਼ਾਯਾਹ ਉਹ ਦਾ ਪੁੱਤਰ, ਅਲਾਸਾਹ ਉਹ ਦਾ ਪੁੱਤਰ, ਆਸੇਲ ਉਹ ਦਾ ਪੁੱਤਰ