1 Chronicles 9:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸੇਲ ਦੇ ਅਗਾਂਹ ਪੁੱਤਰ ਸਨ। ਉਨ੍ਹਾਂ ਦੇ ਨਾਉਂ ਅਜ਼ਰੀਕਾਮ, ਬੋਕਰੂ, ਇਸ਼ਮਾਏਲ, ਸ਼ਅਰਯਾਹ, ਓਬਦਯਾਹ ਅਤੇ ਹਾਨਨ ਸਨ। ਇਹ ਸਭ ਆਸੇਲ ਦੀ ਔਲਾਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸੇਲ ਦੇ ਛੇ ਪੁੱਤ੍ਰ ਸਨ ਤੇ ਉਨ੍ਹਾਂ ਦੇ ਨਾਉਂ ਏਹ ਸਨ, - ਅਜ਼ਰੀਕਾਮ, ਬੋਕਰੂ ਤੇ ਇਸ਼ਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਨ। ਏਹ ਆਸੇਲ ਦੇ ਪੁੱਤ੍ਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ।