1 Chronicles 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੀਲੋਨੀਆਂ ਵਿੱਚੋਂ ਜਿਹੜੇ ਯਰੂਸ਼ਲਮ ਵਿੱਚ ਵੱਸਦੇ ਸਨ-ਅਸਾਯਾਹ ਪਹਿਲੋਠਾ ਪੁੱਤਰ ਸੀ ਤੇ ਅਸਾਯਾਹ ਦੇ ਪੁੱਤਰ ਅੱਗੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦੇ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦਾ ਪੁੱਤਰ