1 Chronicles 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ ਹੋਦਵਯਾਹ ਦਾ ਪੁੱਤਰ ਤੇ ਉਹ ਹਸਨੂਆਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਿਨਯਾਮੀਨ ਦੇ ਪੁੱਤ੍ਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤ੍ਰ, ਹੋਦਵਯਾਹ ਦਾ ਪੁੱਤ੍ਰ, ਹਸਨੂਯਾਹ ਦਾ ਪੁੱਤ੍ਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ, ਹੋਦਵਯਾਹ ਦਾ ਪੁੱਤਰ, ਹਸਨੂਆਹ ਦਾ ਪੁੱਤਰ,