1 Chronicles 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਬਨਯਾਹ ਯਰੋਹਾਮ ਦਾ ਪੁੱਤਰ ਸੀ। ਏਲਾਹ ਉੱਜ਼ੀ ਦਾ ਪੁੱਤਰ ਸੀ ਤੇ ਉੱਜ਼ੀ ਮਿਕਰੀ ਦਾ। ਅਤੇ ਮਸ਼ੁੱਲਾਮ ਸ਼ਫ਼ਟਯਾਹ ਦਾ ਪੁੱਤਰ ਸੀ ਅਤੇ ਸ਼ਫ਼ਟਯਾਹ ਰਊੇਏਲ ਦਾ ਤੇ ਰਊੇਏਲ ਯਿਬਨੀਯਾਹ ਦਾ ਪੁੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਤੇ ਯਿਬਨਯਾਹ ਯਰੋਹਾਮ ਦਾ ਪੁੱਤ੍ਰ ਤੇ ਏਲਾਹ ਉੱਜ਼ੀ ਦਾ ਪੁੱਤ੍ਰ, ਮਿਕਰੀ ਦਾ ਪੁੱਤ੍ਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤ੍ਰ, ਰਊਏਲ ਦਾ ਪੁੱਤ੍ਰ, ਯਿਬਨੀਯਾਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇ ਯਿਬਨਯਾਹ ਯਰੋਹਾਮ ਦਾ ਪੁੱਤਰ ਤੇ ਏਲਾਹ ਉੱਜ਼ੀ ਦਾ ਪੁੱਤਰ, ਮਿਕਰੀ ਦਾ ਪੁੱਤਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤਰ, ਰਊਏਲ ਦਾ ਪੁੱਤਰ, ਯਿਬਨੀਯਾਹ ਦਾ ਪੁੱਤਰ