1 Corinthians 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ ਮੈਨੂੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦੱਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗੜ੍ਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਕਲੋਏ ਦੇ ਪਰਿਵਾਰ ਦੇ ਲੋਕਾਂ ਕੋਲੋਂ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਚੱਲ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹੇ ਮੇਰੇ ਭਰਾਵੋ ਅਤੇ ਭੈਣੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਵਿਖੇ ਮੈਨੂੰ ਪਤਾ ਲੱਗਾ ਹੈ ਜੋ ਤੁਹਾਡੇ ਵਿੱਚ ਬਖੇੜੇ ਹੁੰਦੇ ਹਨ
Punjabi ERV
ਮੇਰੇ ਭਰਾਵੋ ਅਤੇ ਭੈਣੋ ਮੈਨੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗਡ਼ੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بھراؤ! تُہاڈی بابت مَینُوں خلوئے دے کئیاں توں پتا لگّا۔ پئی تُہاڈے وِچ جھگڑے ہوندے نیں۔
Punjabi Standard Bible (Punjabi Standard Bible) 2023
ਕਿਉਂਕਿ ਹੇ ਮੇਰੇ ਭਾਈਓ, ਮੈਨੂੰ ਤੁਹਾਡੇ ਵਿਖੇ ਕਲੋਏ ਦੇ ਘਰ ਦਿਆਂ ਤੋਂ ਪਤਾ ਲੱਗਾ ਹੈ ਕਿ ਤੁਹਾਡੇ ਵਿਚਕਾਰ ਝਗੜੇ ਹੁੰਦੇ ਹਨ।