1 Corinthians 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਪਤਰਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਕਹਿਣ ਦਾ ਭਾਵ ਹੈ ਕਿ ਤੁਹਾਡੇ ਵਿੱਚੋਂ ਹਰ ਕੋਈ ਅਲੱਗ ਅਲੱਗ ਦਾਅਵੇ ਕਰ ਰਿਹਾ ਹੈ । ਕੋਈ ਕਹਿੰਦਾ ਹੈ, “ਮੈਂ ਪੌਲੂਸ ਦਾ ਹਾਂ,” ਕੋਈ ਕਹਿੰਦਾ ਹੈ, “ਮੈਂ ਅਪੁੱਲੋਸ ਦਾ ਹਾਂ,” ਕੋਈ, “ਮੈਂ ਕੈਫ਼ਾਸ ਦਾ ਹਾਂ,” ਅਤੇ ਕੋਈ ਹੋਰ ਕਹਿੰਦਾ ਹੈ, “ਮੈਂ ਮਸੀਹ ਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਕਹਿਣ ਦਾ ਮਤਲਬ ਇਹ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦੇ ਪਿੱਛੇ ਚੱਲਦਾ ਹਾਂ,” ਅਤੇ ਕੋਈ, “ਅਪੁੱਲੋਸ ਦੇ,” ਤੇ ਕੋਈ, “ਕੈਫ਼ਾਸ ਦੇ,” ਅਤੇ ਕੋਈ ਕਹਿੰਦਾ, “ਮੈਂ ਮਸੀਹ ਦੇ ਪਿੱਛੇ ਚੱਲਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਕਹਿਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ \ਮੈਂ ਪੌਲੁਸ ਦਾ\ ਯਾ \ਮੈਂ ਅਪੁੱਲੋਸ ਦਾ\ ਯਾ \ਮੈਂ ਕੇਫਾਸ ਦਾ\ ਯਾ \ਮੈਂ ਮਸੀਹ ਦਾ\ ਹਾਂ
Punjabi ERV
ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਕੈਫ਼ਾਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرا مطلب ایہہ اے پئی تُہاڈے وِچوں کوئی تے اپنے آپ نُوں پَولُس دا آکھدا اے۔ کوئی اُپلّوس دا کوئی کیفا دا۔ کوئی مسِیح دا۔
Punjabi Standard Bible (Punjabi Standard Bible) 2023
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਹਾਂ”, ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੇਫ਼ਾਸ ਦਾ ਹਾਂ” ਜਾਂ “ਮੈਂ ਮਸੀਹ ਦਾ ਹਾਂ।”