1 Corinthians 1:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜੋ ਕ੍ਰਿਸਪਸ ਅਤੇ ਗਾਯੁਸ ਤੋਂ ਬਿਨ੍ਹਾਂ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ
Punjabi ERV
ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں خُدا دا شُکر کرنا آں پئی کرِسپُس تے گَیُس دے بِناں مَیں تُہاڈے وِچوں کِسے نُوں بپتِسمہ نئیں دِتّا۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਕਰਿਸਪੁਸ ਅਤੇ ਗਾਯੁਸ ਤੋਂ ਇਲਾਵਾ ਤੁਹਾਡੇ ਵਿੱਚੋਂ ਕਿਸੇ ਨੂੰ ਬਪਤਿਸਮਾ ਨਹੀਂ ਦਿੱਤਾ,