1 Corinthians 1:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸੱਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਹੀਂ ਤਾਂ ਹੋ ਸਕਦਾ ਹੈ ਕਿ ਤੁਸੀਂ ਕਹਿੰਦੇ ਕਿ ਅਸੀਂ ਪੌਲੂਸ ਦੇ ਚੇਲੇ ਹਾਂ ਅਤੇ ਉਸੇ ਦਾ ਬਪਤਿਸਮਾ ਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਕੋਈ ਨਾ ਇਹ ਆਖੇ ਜੋ ਮੇਰੇ ਨਾਉਂ ਉੱਤੇ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ
Punjabi ERV
ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
متے کوئی ایہہ آکھے پئی تُساں میرے ناں اُتّے بپتِسمہ لیا۔
Punjabi Standard Bible (Punjabi Standard Bible) 2023
ਤਾਂਕਿ ਕੋਈ ਇਹ ਨਾ ਕਹੇ ਕਿ ਤੁਹਾਨੂੰ ਮੇਰੇ ਨਾਮ ਵਿੱਚ ਬਪਤਿਸਮਾ ਦਿੱਤਾ ਗਿਆ;