1 Corinthians 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
(ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਹਾਂ, ਇਹ ਠੀਕ ਹੈ ਕਿ ਮੈਂ ਸਤਫ਼ਨਾਸ ਅਤੇ ਉਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ, ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਹੈ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਸੀ ਜਾਂ ਨਹੀਂ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
(ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਹੋਰ ਮੈਂ ਨਹੀਂ ਜਾਣਦਾ ਜੋ ਮੈਂ ਹੋਰ ਕਿਸੇ ਨੂੰ ਬਪਤਿਸਮਾ ਦਿੱਤਾ ਹੋਵੇ
Punjabi ERV
ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہاں ستِفناس دے ٹبّر نُوں وی مَیں بپتِسمہ دِتّا تے اوہناں دے بِناں مَینُوں نئیں پتا۔ پئی مَیں کِسے ہور نُوں بپتِسمہ دِتّا ہوئے۔
Punjabi Standard Bible (Punjabi Standard Bible) 2023
ਹਾਂ, ਮੈਂ ਸਤਫਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ, ਪਰ ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਕਿ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ,