1 Corinthians 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਦੀ ਸਲੀਬ ਦਾ ਸੰਦੇਸ਼ ਉਹਨਾਂ ਦੇ ਲਈ ਜੋ ਬਰਬਾਦੀ ਦੇ ਰਾਹ ਉੱਤੇ ਹਨ, ਮੂਰਖਤਾ ਹੈ; ਪਰ ਸਾਡੇ ਲਈ ਜੋ ਮੁਕਤੀ ਦੀ ਰਾਹ ਉੱਤੇ ਹਾਂ, ਪਰਮੇਸ਼ਰ ਦੀ ਸਮਰੱਥਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਲੀਬ ਦਾ ਸੰਦੇਸ਼ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ, ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਗਏ ਹਾਂ ਉਹ ਪਰਮੇਸ਼ਵਰ ਦੀ ਸਮਰੱਥ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ
Punjabi ERV
ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰਖਤਾ ਜਾਪਦਾ ਹੈ ਜਿਹਡ਼ੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو صلِیب دی منادی ناس ہون والیاں واسطے تے مُورکھ اے۔ پر ساڈے نجات لین والیاں واسطے خُدا دی قُدرت اے۔
Punjabi Standard Bible (Punjabi Standard Bible) 2023
ਸਲੀਬ ਦਾ ਸੰਦੇਸ਼ ਨਾਸ ਹੋਣ ਵਾਲਿਆਂ ਲਈ ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਇਹ ਪਰਮੇਸ਼ਰ ਦੀ ਸ਼ਕਤੀ ਹੈ।