1 Corinthians 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ-ਗ੍ਰੰਥ ਵਿੱਚ ਇਸ ਬਾਰੇ ਲਿਖਿਆ ਹੈ: “ਮੈਂ ਬੁੱਧੀਮਾਨਾਂ ਦੀ ਬੁੱਧੀ ਨੂੰ ਨਾਸ਼ ਕਰ ਦੇਵਾਂਗਾ, ਅਤੇ ਸਮਝਦਾਰਾਂ ਦੀ ਸਮਝ ਨੂੰ ਰੱਦ ਕਰ ਦੇਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ: “ਮੈਂ ਬੁੱਧਵਾਨਾਂ ਦੀ ਬੁੱਧ ਨੂੰ ਨਾਸ਼ ਕਰਾਂਗਾ; ਅਤੇ ਸਮਝਦਾਰਾ ਦੀ ਸਮਝ ਨੂੰ ਰੱਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਲਿਖਿਆ ਹੋਇਆ ਹੈ ਕਿ, ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।।
Punjabi ERV
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਆਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਰਾਰਥਕ ਬਣਾ ਦਿਆਂਗਾ।” ਯਸਾਯਾਹ 29:14
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو لِکھیا اے۔ پئی مَیں سیانیاں دی دنائی دا ناس تے عقل والیاں دی عقل نُوں رَدّ کر دیاں گا۔
Punjabi Standard Bible (Punjabi Standard Bible) 2023
ਕਿਉਂਕਿ ਲਿਖਿਆ ਹੈ: ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ ਅਤੇ ਸਮਝਦਾਰਾਂ ਦੀ ਸਮਝ ਨੂੰ ਵਿਅਰਥ ਠਹਿਰਾਵਾਂਗਾ।